Content-Length: 322908 | pFad | https://pa.wikipedia.org/wiki/#cite_note-small_screen-14

ਵਿਕੀਪੀਡੀਆ, ਇਕ ਆਜ਼ਾਦ ਵਿਸ਼ਵਕੋਸ਼ ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 55,080 ਹੈ ਅਤੇ ਕੁੱਲ 106 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਸਾਈਮਨ ਕਮਿਸ਼ਨ :ਗੌਰਮਿੰਟ ਆਫ਼ ਇੰਡੀਆ ਐਕਟ 1919 ਦੇ ਭਾਗ ਚੌਰਾਸੀ ਏ ਦੇਤਹਿਤ 1927 ਵਿੱਚ ਬਰਤਾਨਵੀ ਤਾਜ ਵਲੋਂ ਇਕ ਸ਼ਾਹੀ ਫ਼ਰਮਾਨ ਦੇ ਜ਼ਰੀਏ ਬਰਤਾਨਵੀ ਹਿੰਦ ਲਈ ਇਕ ਸੱਤ ਮੈਂਬਰੀ ਸੰਵਿਧਾਨਿਕ ਕਮਿਸ਼ਨ ਮੁਕੱਰਰ ਕੀਤਾ ਗਿਆ ਸੀ। ਉਸ ਵਕਤ ਬਰਤਾਨੀਆ ਵਿੱਚ ਕੰਜ਼ਰਵੇਟਿਵ ਪਾਰਟੀ ਸੱਤਾਧਾਰੀ ਸੀ। ਇਸ ਕਮਿਸ਼ਨ ਦੇ ਚੇਅਰਮੈਨ ਕਿਉਂਕਿ ਸਰ ਜਾਨ ਸਾਈਮਨ ਸਨ ਇਸ ਲਈ ਇਸ ਨੂੰ ਆਮ ਤੌਰ ਪਰ ਸਾਈਮਨ ਕਮਿਸ਼ਨ ਕਹਿੰਦੇ ਹਨ। ਸਾਈਮਨ ਕਮਿਸ਼ਨ ਵਿੱਚ ਸ਼ਾਮਿਲ ਤਮਾਮ ਮੈਂਬਰ ਗੋਰੇ ਅੰਗਰੇਜ਼ ਸਨ। ਇਸੇ ਲਈ ਕਈ ਆਲੋਚਕਾਂ ਨੇ ਇਸਨੂੰ ਗੋਰਾ ਕਮਿਸ਼ਨ ਕਿਹਾ। ਸਾਈਮਨ ਕਮਿਸ਼ਨ ਨੇ, 30 ਅਕਤੂਬਰ ਦੇ ਦਿਨ, ਲਾਹੌਰ ਆਉਣਾ ਸੀ। 30 ਅਕਤੂਬਰ, 1928 ਦੇ ਦਿਨ, ਸਾਈਮਨ ਕਮਿਸ਼ਨ ਦੀ ਲਾਹੌਰ ਆਮਦ 'ਤੇ ਜ਼ਬਰਦਸਤ ਮੁਜ਼ਾਹਰਾ ਕੀਤਾ ਜਾਵੇ। 30 ਅਕਤੂਬਰ, 1928 ਦੇ ਦਿਨ, ਲਾਹੌਰ ਰੇਲਵੇ ਸਟੇਸ਼ਨ 'ਤੇ ਤਕਰੀਬਨ 7000 ਦੇ ਹਜੂਮ ਨੇ ਸਾਈਮਨ ਕਮਿਸ਼ਨ ਗੋਅ ਬੈਕ ਦੇ ਨਾਹਰਿਆਂ ਨਾਲ ਅਸਮਾਨ ਗੂੰਜਾ ਦਿਤਾ। 30 ਅਕਤੂਬਰ, 1928 ਨੂੰ ਲਾਲਾ ਲਾਜਪਤ ਰਾਏ ਜਖ਼ਮੀ ਹੋਏ।

ਅੱਜ ਇਤਿਹਾਸ ਵਿੱਚ 30 ਅਕਤੂਬਰ

30 ਅਕਤੂਬਰ:

ਹੋਮੀ ਭਾਬਾ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 29 ਅਕਤੂਬਰ30 ਅਕਤੂਬਰ31 ਅਕਤੂਬਰ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


5 ਸਮ ਲੰਬਾ ਅਤੇ 4-5 ਸਮ ਵਿਆਸ ਦਾ ਖੁੰਬ ਜੋ ਸਲਵੇਨੀਆ ਦੀਆਂ ਪਹਾੜੀਆਂ ਵਿੱਚ ਪਾਇਆ ਜਾਂਦਾ ਹੈ।

ਤਸਵੀਰ: Petar Milošević


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।










ApplySandwichStrip

pFad - (p)hone/(F)rame/(a)nonymizer/(d)eclutterfier!      Saves Data!


--- a PPN by Garber Painting Akron. With Image Size Reduction included!

Fetched URL: https://pa.wikipedia.org/wiki/#cite_note-small_screen-14

Alternative Proxies:

Alternative Proxy

pFad Proxy

pFad v3 Proxy

pFad v4 Proxy